970

ਜਿਹੜਾ ਧਰਮ ਇਨਸਾਨ ਨੂੰ ਇਨਸਾਨ ਤੋਂ ਦੂਰ ਕਰੇ

ਜਿਹੜਾ ਧਰਮ ਇਨਸਾਨ ਨੂੰ ਇਨਸਾਨ ਤੋਂ ਦੂਰ ਕਰੇ, ਮੁਹੱਬਤ ਦੀ ਥਾਂ ਨਫ਼ਰਤ ਕਰੇ, ਅੰਧ-ਵਿਸ਼ਵਾਸ ਨੂੰ ਸ਼ਹਿ ਦੇ ਕੇ ਵਧਾਵੇ, ਦਿਮਾਗਾਂ ਨੂੰ ਖੁੰਢਾ ਕਰੇ, ਉਹ ਮੇਰਾ ਧਰਮ ਨਹੀਂ ਹੋ ਸਕਦਾ।